Search

Top Jokes



Desi Punjabi Shayari in Gurmukhi

Feb 5, 2013


ਮੇਰੀ ਲਾਸ਼ ਨੂੰ ਜਦੋ ਜਲਾਉਣ ਦੀ ਗੱਲ ਹੋਵੇਗੀ,
ਹਰ ਕਿਸੇ ਦੀਆਂ ਅੱਖਾਂ ਵਿੱਚੋ ਹੰਜੂਆ ਦੀ ਬਰਸਾਤ ਹੋਵੇਗੀ,
ਬੱਸ ਤੂੰ ਹੱਸਕੇ ਇੱਕ ਫੁੱਲ ਰੱਖ ਦੇਈਂ ਮੇਰੀ ਲਾਸ਼ ਉੱਤੇ,
ਜਾਂਦੇ ਜਾਂਦੇ ਪਿਆਰ ਦੀ ਕੋਈ ਨਿਸ਼ਾਨੀ ਤੇ ਨਾਲ ਹੋਵੇਗੀ<

No comments:

Post a Comment

 

Join Me on Facebook

Archive

Blog Widget by LinkWithin